ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਅੱਜ ਤੇ ਕੱਲ੍ਹ ਭਾਰੀ ਮੀਂਹ ਦਾ ਅਲਰਟ
ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਗਿਆ ਹੈ। ਬੰਗਾਲ ਦੀ ਖਾੜੀ ਵਿੱਚ ਲਗਾਤਾਰ ਨਵੇਂ ਸਿਸਟਮ ਬਣਨ ਕਾਰਨ ਮਾਨਸੂਨ ਨੂੰ ਹੋਰ ਤਾਕਤ ਮਿਲੀ ਹੈ। ਇਸ ਦਾ ਪ੍ਰਭਾਵ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ।